05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਠੀਕਰੀਵਾਲ ਵਿਖੇ ਛਿੰਝ ਮੇਲਾ 17 ਨੂੰ

ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਬਾਬਾ ਗੋਬਿੰਦਗਿਰ ਜੀ ਦੀ ਯਾਦ ਵਿਚ ਨਜ਼ਦੀਕੀ ਪਿੰਡ ਠੀਕਰੀਵਾਲ ਵਿਖੇ 50ਵਾਂ ਛਿੰਝ ਮੇਲਾ ਬਾਬਾ ਗੋਬਿੰਦਗਿਰ ਦੇ ਅਸਥਾਨਾਂ ’ਤੇ 17 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਸਵਰਨ ਸਿੰਘ, ਨੰਬਰਦਾਰ ਲਖਵੀਰ ਸਿੰਘ ਮੀਤ ਪ੍ਰਧਾਨ ਸੁਖਦੇਵ ਸਿੰਘ, ਹਰੀ ਸਿੰਘ ਮੈਂਬਰ ਤੇ ਹਰਬੰਸ ਸਿੰਘ ਨੇ ਦੱਸਿਆ ਕਿ ਝੰਡੀ ਦੀ ਕੁਸ਼ਤੀ ਮਹਿੰਦਰ ਗਾਇਕਵਾੜ ਮਹਾਰਾਸ਼ਟਰ ਤੇ ਸਾਨਵੀਰ ਪਹਿਲਵਾਨ ਕੋਹਾਲੀ ਵਿਚਕਾਰ ਹੋਵੇਗੀ।

ਅਜੀਤ ਡੈਸਕ 05-08-2026
ਖਮਾਣੋਂ, 4 ਅਗਸਤ (ਜੋਗਿੰਦਰ ਪਾਲ)-ਬਾਬਾ ਗੋਬਿੰਦਗਿਰ ਜੀ ਦੀ ਯਾਦ ਵਿਚ ਨਜ਼ਦੀਕੀ ਪਿੰਡ ਠੀਕਰੀਵਾਲ ਵਿਖੇ 50ਵਾਂ ਛਿੰਝ ਮੇਲਾ ਬਾਬਾ ਗੋਬਿੰਦਗਿਰ ਦੇ ਅਸਥਾਨਾਂ ’ਤੇ 17 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਧਾਨ ਸਵਰਨ ਸਿੰਘ, ਨੰਬਰਦਾਰ ਲਖਵੀਰ ਸਿੰਘ ਮੀਤ ਪ੍ਰਧਾਨ ਸੁਖਦੇਵ ਸਿੰਘ, ਹਰੀ ਸਿੰਘ ਮੈਂਬਰ ਤੇ ਹਰਬੰਸ ਸਿੰਘ ਨੇ ਦੱਸਿਆ ਕਿ ਝੰਡੀ ਦੀ ਕੁਸ਼ਤੀ ਮਹਿੰਦਰ ਗਾਇਕਵਾੜ ਮਹਾਰਾਸ਼ਟਰ ਤੇ ਸਾਨਵੀਰ ਪਹਿਲਵਾਨ ਕੋਹਾਲੀ ਵਿਚਕਾਰ ਹੋਵੇਗੀ। ਝੰਡੀ ਦੀ ਕੁਸ਼ਤੀ ਦੇ ਇਨਾਮ ਵਿਚ ਗੁਰਸੇਵਕ ਸਿੰਘ ਕੈਨੇਡਾ, ਹੇਮਪ੍ਰੀਤ ਸਿੰਘ ਕੈਨੇਡਾ ਅਤੇ ਲਵਪ੍ਰੀਤ ਸਿੰਘ ਕੈਨੇਡਾ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਜਲੇਬੀਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਪਿਛਲੀ ਖ਼ਬਰ 7 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਅਗਲੀ ਖ਼ਬਰ ਬਾਲ ਪੁਰਸਕਾਰ ਲਈ 15 ਅਗਸਤ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਮਹਿਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।