ਜ਼ਿਲ੍ਹੇ ਵਿਚ ‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਲਗਪਗ 14 ਹਜ਼ਾਰ ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟਰੇਸ਼ਨ *11,990 ਤੋਂ ਵੱਧ ਲੋਕ ਰੋਜ਼ਾਨਾ ਕਰ ਰਹੇ ਹਨ ਯੋਗ ਅਭਿਆਸ-ਡੀ. ਸੀ.
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੋਕ ਭਲਾਈ ਮੁਹਿੰਮ ‘ਸੀ. ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿਚ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ।
ਅਜੀਤ ਡੈਸਕ
08-08-2026