12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਚੋਰੀ ਦੇ ਮੋਟਰਸਾਈਕਲ ਸਣੇ ਤਿੰਨ ਕਾਬੂ

ਸਮਾਣਾ, 11 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅੰਬੇਦਕਰ ਚੌਂਕ ਸਮਾਣਾ ਮੌਜੂਦ ਸੀ।

ਅਜੀਤ ਡੈਸਕ 12-08-2026
ਸਮਾਣਾ, 11 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅੰਬੇਦਕਰ ਚੌਂਕ ਸਮਾਣਾ ਮੌਜੂਦ ਸੀ। ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਸਾਗਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਘੰਗਰੋਲੀ ਥਾਣਾ ਸਦਰ ਸਮਾਣਾ, ਅਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਬੰਮਣਾ ਥਾਣਾ ਸਦਰ ਸਮਾਣਾ, ਗੁਰਵਿੰਦਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਘੰਗਰੋਲੀ ਚੋਰੀਆਂ ਕਰਨ ਦੇ ਆਦੀ ਹਨ ਅਤੇ ਚੋਰੀ ਕੀਤੇ ਹੋਏ ਬਿਨਾਂ ਨੰਬਰੀ ਮੋਟਰਸਾਈਕਲ ਪਰ ਆ ਰਹੇ ਹਨ। ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ।
ਪਿਛਲੀ ਖ਼ਬਰ ਸੜਕ ’ਤੇ ਖੜ੍ਹੇ ਸਕੂਟਰ ਦੇ ਚਲਾਨ ਨੂੰ ਲੈ ਕੇ ਕੀਤੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਅਗਲੀ ਖ਼ਬਰ ਨੌਜਵਾਨ ਨੇ ਫਾਹਾ ਲਗਾ ਕੇ ਕਰਕੇ ਜ਼ਿੰਦਗੀ ਕੀਤੀ ਖ਼ਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।