13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਮਲੋਹ ’ਚ ਮੁਫ਼ਤ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 24 ਨੂੰ

ਅਮਲੋਹ, 12 ਅਗਸਤ (ਅੰਮ੍ਰਿਤ ਸਿੰਘ ਸ਼ੇਰਗਿੱਲ)- ਭਾਰਤ ਵਿਕਾਸ ਪ੍ਰੀਸ਼ਦ, ਅਮਲੋਹ ਵਲੋਂ ਸ਼ੰਕਰਾ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਸਵਰਗਵਾਸੀ ਹਰਪ੍ਰੀਤ ਕੌਰ ਪਤਨੀ ਕਰਮਜੀਤ ਸਿੰਘ (ਬੌਬੀ) ਦੀ ਯਾਦ ਵਿਚ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਪ੍ਰੀਸ਼ਦ ਦੇ ਪ੍ਰਧਾਨ ਬ੍ਰਿਜ ਭੂਸ਼ਨ ਗਰਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਕੈਂਪ 24 ਅਗਸਤ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼੍ਰੀ ਰਾਮ ਲੀਲ੍ਹਾ ਹਾਲ ਦਸਹਿਰਾ ਗਰਾਊਂਡ ਵਿਖੇ ਲਗਾਇਆ ਜਾਵੇਗਾ।

ਅਜੀਤ ਡੈਸਕ 13-08-2026
ਅਮਲੋਹ, 12 ਅਗਸਤ (ਅੰਮ੍ਰਿਤ ਸਿੰਘ ਸ਼ੇਰਗਿੱਲ)- ਭਾਰਤ ਵਿਕਾਸ ਪ੍ਰੀਸ਼ਦ, ਅਮਲੋਹ ਵਲੋਂ ਸ਼ੰਕਰਾ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਸਵਰਗਵਾਸੀ ਹਰਪ੍ਰੀਤ ਕੌਰ ਪਤਨੀ ਕਰਮਜੀਤ ਸਿੰਘ (ਬੌਬੀ) ਦੀ ਯਾਦ ਵਿਚ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਪ੍ਰੀਸ਼ਦ ਦੇ ਪ੍ਰਧਾਨ ਬ੍ਰਿਜ ਭੂਸ਼ਨ ਗਰਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਕੈਂਪ 24 ਅਗਸਤ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼੍ਰੀ ਰਾਮ ਲੀਲ੍ਹਾ ਹਾਲ ਦਸਹਿਰਾ ਗਰਾਊਂਡ ਵਿਖੇ ਲਗਾਇਆ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਦੇ ਸ਼ੰਕਰਾ ਹਸਪਤਾਲ ਲੁਧਿਆਣਾ ਵਿਖੇ ਮੁਫ਼ਤ ਅਪਰੇਸ਼ਨ ਵੀ ਕੀਤੇ ਜਾਣਗੇ। ਪ੍ਰਬੰਧਕਾਂ ਨੇ ਇਲਾਕਾ ਵਾਸੀਆਂ ਨੂੰ ਇਸ ਸਿਹਤ ਸੇਵਾ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਬਸੀ ਪਠਾਣਾਂ ਹਲਕੇ ਵਿਚ 6 ਨੂੰ ਹੋਵੇਗੀ ਪੰਜਾਬ ਬਚਾਓ ਰੈਲੀ- ਦਰਬਾਰਾ ਸਿੰਘ ਗੁਰੂ ਅਕਾਲੀ ਵਰਕਰਾਂ ਵਿਚ ਰੈਲੀ ਨੂੰ ਲੈ ਕੇ... ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।