ਕੋਰਡੀਆ ਸੰਸਥਾਨ ਸੰਘੋਲ ਨੇ ਮਨਾਇਆ ਸਥਾਪਨਾ ਦਿਵਸ
ਸੰਘੋਲ, 18 ਅਗਸਤ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 21ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਅਜੀਤ ਡੈਸਕ
19-08-2026