21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਖਬੀਰ ’ਤੇ ਹੋਏ ਹਮਲੇ ਦੀ ਜੁਗਰਾਜ ਸਿੰਘ ਵਰ੍ਹੇ ਵਲੋਂ ਨਿਖੇਧੀ

ਭਾਦਸੋਂ, 20 ਅਗਸਤ (ਪ੍ਰਦੀਪ ਦੰਦਰਾਲਾ)-ਮਹਾਂਰਾਸ਼ਟਰ ਦੇ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜੁਗਰਾਜ ਸਿੰਘ ਸ਼ੇਰਗਿੱਲ ਵਰ੍ਹੇ ਸੀਨੀਅਰ ਅਕਾਲੀ ਆਗੂ ਨੇ ਸ਼ਬਦਾਂ ’ਚ ਜ਼ੋਰਦਾਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਵਿਅਕਤੀ ’ਤੇ ਇਸ ਤਰ੍ਹਾਂ ਦਾ ਹਮਲਾ ਹੋਣਾ ਲੋਕਤੰਤਰਿਕ ਕਦਰਾਂ ਕੀਮਤਾਂ ਦੇ ਵਿਰੁੱਧ ਹੈ ਜਿਸ ਨੂੰ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ।

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਟਕਸਾਲੀ ਆਗੂ ਚੰਦਰਪਾਲ ਦਰਜਨਾਂ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਹੀਰਾ ਇਨਕਲੇਵ ਪੁੱਡਾ ਵਿਖੇ ਤੀਆਂ ਦਾ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।