ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ
ਸੰਘੋਲ, 20 ਅਗਸਤ (ਪਰਮਵੀਰ ਸਿੰਘ ਧਨੋਆ)-ਸ਼ੋਮਣੀ ਅਕਾਲੀ ਦਲ ਵਲੋਂ ਹਮਖ਼ਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਦਿੱਤੇ ਗਏ ਪੰਜਾਬ ਬੰਦੇ ਦੇ ਸੱਦੇ ਨੂੰ ਸਫਲ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਸੁਖਦੇਵ ਸਿੰਘ ਗਗੜਵਾਲ ਬਲਾਕ ਪ੍ਰਧਾਨ ਖਮਾਣੋਂ ਦੀ ਅਗਵਾਈ ਵਿਚ ਸਾਥੀਆਂ ਵਲੋਂ ਬਲਾਕ ਦੇ ਪਿੰਡਾਂ ’ਚ ਲੋਕਾਂ ਨੂੰ ਬੰਦ ਸਫਲ ਬਣਾਉਣ ਦੀ ਅਪੀਲ ਕੀਤੀ ਗਈ।
ਅਜੀਤ ਡੈਸਕ
21-08-2026