ਜਥੇ. ਮੁਕਾਰੋਂਪੁਰ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਲਿਆ ਥਾਪੜਾ
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਦਿੱਲੀ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਉਥੇ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਪ੍ਰਤੀ ਸਰਗਰਮੀ ਤੇ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਸ.
ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਮੌਕੇ। ਅਜੀਤ ਤਸਵੀਰ
25-08-2026