ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਲਾਗੂ ਕਰੇ ਸਰਕਾਰ-ਐਸ.ਐਮ.ਓ., ਐਸ.ਡੀ.ਓ.
ਅਮਲੋਹ, 27 ਅਗਸਤ (ਕੇਵਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ’ਚ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ ਉੱਥੇ ਹੀ ਸਿਵਲ ਹਸਪਤਾਲਾਂ ਵਿਚ ਵੀ ਕੰਮਕਾਜ ਬੰਦ ਰਿਹਾ। ਇਸੇ ਤਹਿਤ ਸਿਵਲ ਹਸਪਤਾਲ ਅਮਲੋਹ ਵਿਚ ਵੀ ਓ.
ਜਸ਼ਨਪ੍ਰੀਤ ਸਿੰਘ ਐਸ.ਐਮ.ਓ, ਗੁਰਦਰਸ਼ਨ ਸਿੰਘ ਐਸ.ਡੀ.ਓ., ਬਿਜਲੀ ਬੋਰਡ।
28-08-2026