30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਨੇ ਕੌਮੀ ਖੇਡ ਦਿਵਸ ਮਨਾਇਆ

ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

ਅਜੀਤ ਡੈਸਕ 30-08-2026
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਦੇ ਤਾਲਮੇਲ ਨਾਲ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਸੀਨੀਅਰ ਮੀਤ ਪ੍ਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਸਹਿਯੋਗ ਨਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਦਿਆਂ ਕੌਮੀ ਖੇਡ ਦਿਵਸ ਮਨਾਇਆ ਤੇ ਖਿਡਾਰੀਆਂ ਨੂੰ ਲੱਡੂ ਵੀ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਰਾਜ ਕੁਮਾਰ, ਅਮਨਿੰੰਦਰ ਸਿੰਘ ਬਾਬਾ ਜੋਨ ਸਕੱਤਰ ਪਟਿ-1, ਬਲਵਿੰਦਰ ਸਿੰਘ ਜੱਸਲ ਜ਼ੋਨ ਸਕੱਤਰ ਪਟਿ-2, ਸ਼ਸੀ ਮਾਨ ਜ਼ੋਨ ਸਕੱਤਰ ਪਟਿ-3, ਡਾ. ਰਜਿੰਦਰ ਸਿੰਘ ਸੈਣੀ ਜ਼ੋਨ ਸਕੱਤਰ ਰਾਜਪੁਰਾ, ਗੁਰਪ੍ਰੀਤ ਸਿੰਘ ਟਿਵਾਣਾ ਜ਼ੋਨ ਸਕੱਤਰ ਭਾਦਸੋਂ, ਰਾਜ ਕੁਮਾਰ, ਬਲਕਾਰ ਸਿੰਘ ਹਰਜੀਤ ਸਿੰਘ, ਸੰਗੀਤ ਪਾਲ ਸਿੰਘ ਭੁੱਲਰ, ਮੱਖਣ ਸਿੰਘ, ਰਾਕੇਸ਼ ਕੁਮਾਰ, ਗੁਰਮੁਖ ਸਿੰਘ, ਮਨਜਿੰਦਰ ਸਿੰਘ, ਡਾਟਾ ਐਂਟਰੀ ਆਪ੍ਰੇਟਰ ਗੁਰਪ੍ਰੀਤ ਸਿੰਘ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਥਾਣੇ ਅੱਗੇ ਲਗਾਏ ਧਰਨੇ ਤੋਂ ਬਾਅਦ ਪੁਲਿਸ ਨੇ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ ਅਗਲੀ ਖ਼ਬਰ ਰਾਜਪੁਰਾ ’ਚ ਟਾਹਲੀ ਵਾਲਾ ਚੌਕ ਨੇੜੇ 7 ਦੁਕਾਨਾਂ ਨੂੰ ਭਿਆਨਕ ਅੱਗ ਕਰੋੜਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।