01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁ: ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

ਫ਼ਤਹਿਗੜ੍ਹ ਸਾਹਿਬ, 31 ਅਗਸਤ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ. ਫਤਹਿਗੜ੍ਹ ਸਾਹਿਬ ਵਿਖੇ ਭਾਦੋਂ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮ੍ਰਿਤ ਸੰਚਾਰ ਕਰਵਾਇਆ, ਜਿਸ ਵਿਚ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।

ਅਜੀਤ ਡੈਸਕ 01-09-2026
ਫ਼ਤਹਿਗੜ੍ਹ ਸਾਹਿਬ, 31 ਅਗਸਤ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਭਾਦੋਂ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮ੍ਰਿਤ ਸੰਚਾਰ ਕਰਵਾਇਆ, ਜਿਸ ਵਿਚ 80 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਜਿਨ੍ਹਾਂ ਵਿਚ ਬੀਬੀਆਂ, ਭਾਈ ਤੇ ਨੌਜਵਾਨ ਬੱਚੇ ਸ਼ਾਮਿਲ ਸਨ। ਇਸ ਸੰਬੰਧੀ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੂੰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ।
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ 200 ਵਲੰਟੀਅਰਾਂ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਦਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ ਆੜ੍ਹਤੀਆ ਦੀਆਂ ਸਮੱਸਿਆਵਾਂ ਦੇ ਹੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।