ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ’ਚ ਅਧਿਆਪਕ ਦਿਵਸ ਮਨਾਇਆ
ਅਮਲੋਹ, 7 ਸਤੰਬਰ (ਕੇਵਲ ਸਿੰਘ)- ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਗੁਲਾਬ ਦੇ ਫੁੱਲ ਭੇਟ ਕੀਤੇ।
ਅਜੀਤ ਡੈਸਕ
08-09-2026