ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
ਸਮਾਣਾ, 29 ਸਤੰਬਰ (ਸਾਹਿਬ ਸਿੰਘ)- ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਔਰਤ ਨੂੰ 110 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਪੁਰਾਣੀ ਗਊਸ਼ਾਲਾ ਸਮਾਣਾ ਮੌਜੂਦ ਸੀ।
ਅਜੀਤ ਡੈਸਕ
30-09-2026