ਖ਼ਰੀਦ ਪ੍ਰਕਿਰਿਆ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਵਿਭਾਗੀ ਅਧਿਕਾਰੀ
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)- ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਵਿਭਾਗੀ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ। ਇਹ ਹਦਾਇਤਾਂ ਐਸ.
ਐਸ. ਡੀ. ਐਮ. ਕਰਣ ਗੁਪਤਾ ਮੰਡੀ ਅਧਿਕਾਰੀਆਂ ਤੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
03-10-2026