03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਵ. ਹਰਦੇਵ ਕੌਰ ਅਮਰਾਲਾ ਨੂੰ ਸ਼ਰਧਾਂਜਲੀਆਂ ਭੇਟ

ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)- ਸਰਬਜੀਤ ਸਿੰਘ ਅਮਰਾਲਾ ਵਿੱਤ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਅਵਤਾਰ ਸਿੰਘ ਤੇ ਰਛਪਿੰਦਰਪਾਲ ਸਿੰਘ ਦੀ ਮਾਤਾ ਹਰਦੇਵ ਕੌਰ (ਪਤਨੀ ਸਵਰਗਵਾਸੀ ਹਵਾਲਦਾਰ ਦਲੀਪ ਸਿੰਘ) ਨਮਿਤ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਗੁਰਦੁਆਰਾ ਸਾਹਿਬ ਪਿੰਡ ਅਮਰਾਲਾ ਵਿਖੇ ਪਾਇਆ ਗਿਆ। ਇਸ ਮੌਕੇ ਭਾਈ ਜਗਦੀਪ ਸਿੰਘ ਹਰਗਣਾ ਦੇ ਕੀਰਤਨੀ ਜਥੇ ਨੇ ਰਸ ਭਿੰਨੇ ਕੀਰਤਨ ਨਾਲ ਸੰਗਤ ਨੂੰ ਇਸ ਨਾਸ਼ਵਾਨ ਸੰਸਾਰ ਦੀ ਸਚਾਈ ਬਾਰੇ ਦੱਸਿਆ।

ਮਾਤਾ ਹਰਦੇਵ ਕੌਰ ਅਮਰਾਲਾ 03-10-2026
ਖਮਾਣੋਂ, 2 ਅਕਤੂਬਰ (ਜੋਗਿੰਦਰ ਪਾਲ)- ਸਰਬਜੀਤ ਸਿੰਘ ਅਮਰਾਲਾ ਵਿੱਤ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਅਵਤਾਰ ਸਿੰਘ ਤੇ ਰਛਪਿੰਦਰਪਾਲ ਸਿੰਘ ਦੀ ਮਾਤਾ ਹਰਦੇਵ ਕੌਰ (ਪਤਨੀ ਸਵਰਗਵਾਸੀ ਹਵਾਲਦਾਰ ਦਲੀਪ ਸਿੰਘ) ਨਮਿਤ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਗੁਰਦੁਆਰਾ ਸਾਹਿਬ ਪਿੰਡ ਅਮਰਾਲਾ ਵਿਖੇ ਪਾਇਆ ਗਿਆ। ਇਸ ਮੌਕੇ ਭਾਈ ਜਗਦੀਪ ਸਿੰਘ ਹਰਗਣਾ ਦੇ ਕੀਰਤਨੀ ਜਥੇ ਨੇ ਰਸ ਭਿੰਨੇ ਕੀਰਤਨ ਨਾਲ ਸੰਗਤ ਨੂੰ ਇਸ ਨਾਸ਼ਵਾਨ ਸੰਸਾਰ ਦੀ ਸਚਾਈ ਬਾਰੇ ਦੱਸਿਆ। ਸ਼ਰਧਾਂਜਲੀ ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਜੀ.ਪੀ. ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਐਸ. ਸੀ. ਵਿੰਗ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ, ਹਰਮੀਤ ਸਿੰਘ ਕਾਦੀਆਂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਅਮਨਦੀਪ ਕੌਰ ਢੋਲੇਵਾਲ, ਦਿਲਬਾਰਾ ਸਿੰਘ ਸੇਵਾ ਮੁਕਤ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਨੇ ਮਾਤਾ ਹਰਦੇਵ ਕੌਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ। ਸਟੇਜ ਦੀ ਕਾਰਵਾਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਨੇ ਚਲਾਈ। ਇਸ ਮੌਕੇ ਰੁਪਿੰਦਰ ਸਿੰਘ ਹੈਪੀ ਹਲਕਾ ਵਿਧਾਇਕ ਬਸੀ ਪਠਾਣਾਂ, ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਕਸ਼ਮੀਰਾ ਸਿੰਘ ਜਟਾਣਾ ਉੱਚਾ, ਕਿਰਪਾਲ ਸਿੰਘ ਬਦੇਸ਼ ਕਲਾਂ, ਸੰਦੀਪ ਸਿੰਘ ਰਿਆ, ਹਰਵਿੰਦਰ ਸਿੰਘ ਢੋਡੇ, ਜਗਤਾਰ ਸਿੰਘ ਮਹੇਸ਼ਪੁਰਾ, ਧਰਮਜੀਤ ਸਿੰਘ ਤੇ ਹਰਚੰਦ ਸਿੰਘ ਅਮਰਾਲਾ, ਜਸਵੰਤ ਸਿੰਘ ਸਿੱਧੂਪੁਰ, ਇੰਦਰਜੀਤ ਸਿੰਘ ਦੀਵਾਨਾ, ਐਡਵੋਕੇਟ ਚਰਨਪਾਲ ਸਿੰਘ ਬਾਗੜੀ, ਤਲਵਿੰਦਰ ਸਿੰਘ ਗੱਗੋਂ, ਹਰਦੀਪ ਸਿੰਘ ਗਿਆਸਪੁਰਾ, ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਗੁਰਿੰਦਰ ਸਿੰਘ ਗੋਗੀ ਵਾਈਸ ਚੇਅਰਮੈਨ ਜ਼ਿਲ੍ਹਾ ਪਰਿਸ਼ਦ, ਗੁਰਪ੍ਰੀਤ ਸਿੰਘ ਗੋਪੀ ਪੋਹਲੋ ਮਾਜਰਾ, ਹਰਨੇਕ ਸਿੰਘ ਦੀਵਾਨਾ, ਅਮੀ ਚੰਦ ਭਟੇੜੀ ਪ੍ਰਧਾਨ ਬਲਾਕ ਕਾਂਗਰਸ ਬਸੀ ਪਠਾਣਾਂ, ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ, ਗੁਰਚਰਨ ਸਿੰਘ ਬਾਠ, ਡਾ. ਨਰੇਸ਼ ਚੌਹਾਨ, ਸਰਬਜੀਤ ਸਿੰਘ ਜੀਤੀ, ਨਾਜਰ ਸਿੰਘ ਰੱਤੋਂ, ਨੰਬਰਦਾਰ ਨੱਥੂ ਰਾਮ ਨੰਗਲਾਂ, ਕਵਿੱਕਰ ਸਿੰਘ ਬਰਵਾਲੀ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਰਣਧੀਰ ਸਿੰਘ ਬਿੱਲੂ, ਮਹਿੰਦਰ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਅਮਰਾਲਾ, ਜਸਵੰਤ ਸਿੰਘ ਚੜੀ, ਸ਼ਿੰਗਾਰਾ ਸਿੰਘ ਬਡਲਾ, ਸਾਬਕਾ ਕੌਂਸਲਰ ਬਲਜੀਤ ਕੌਰ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਮਨਤੇਜ ਸਿੰਘ ਜਟਾਣਾ, ਬਹਾਦਰ ਸਿੰਘ ਬਾਠ, ਨਾਇਬ ਸਿੰਘ ਫਰੌਰ, ਰਣਜੀਤ ਸਿੰਘ ਲੁਹਾਰ ਮਾਜਰਾ, ਸਤਵਿੰਦਰ ਸਿੰਘ ਸੱਤਾ ਲੁਹਾਰ ਮਾਜਰਾ, ਅਵਤਾਰ ਸਿੰਘ ਤਾਰੀ, ਸਾਧਾ ਸਿੰਘ ਗਿੱਲ, ਪ੍ਰੋਫੈਸਰ ਨਿਰਮਲ ਸਿੰਘ ਮਨੈਲੀ, ਕੇਹਰ ਸਿੰਘ ਮਾਰਵਾ, ਮੈਨੇਜਰ ਗੁਰਚਰਨ ਸਿੰਘ, ਅਮਰਿੰਦਰ ਸਿੰਘ ਮੋਲਾ, ਸ਼ਰਨਜੀਤ ਸਿੰਘ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ, ਸੁਰਜੀਤ ਸਿੰਘ ਕਾਲੇਵਾਲ, ਜਸਵੀਰ ਸਿੰਘ ਵਿਰਦੀ, ਕੇਵਲਜੀਤ ਸਿੰਘ ਭੁੱਲਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਸੁਰਮਖ ਸਿੰਘ ਕਲੇਰ, ਤਰਲੋਚਨ ਸਿੰਘ ਅਮਰਾਲਾ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਚਾਹਲ ਪ੍ਰਧਾਨ ਜੀਟੀਯੂ ਪੰਜਾਬ, ਕੁਲਵਿੰਦਰ ਸਿੰਘ ਸੋਮਲ, ਤਰਲੋਚਨ ਸਿੰਘ ਰਾਣਵਾਂ, ਭੁਪਿੰਦਰ ਸਿੰਘ ਬਨਭੌਰਾ, ਪਵਿੱਤਰ ਸਿੰਘ ਧੁੱਗਾ, ਸਤਪਾਲ ਸਿੰਘ, ਵੀਰਪਾਲ ਸਿੰਘ ਢਿੱਲੋਂ, ਰੇਸ਼ਮ ਸਿੰਘ ਬਡਾਲੀ, ਹਰਿੰਦਰ ਸਿੰਘ ਸੱਲੋ ਮਾਜਰਾ ਤੋਂ ਇਲਾਵਾ ਰਿਸ਼ਤੇਦਾਰ ਤੇ ਇਲਾਕੇ ਭਰ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਹੈਪੀ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਕੀਤਾ ਰਸਮੀ ਉਦਘਾਟਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੇ ਹੀ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ- ਡਾ. ਅਰਜਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।