ਡਾ. ਮਨੋਹਰ ਸਿੰਘ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਖਮਾਣੋਂ, 7 ਅਕਤੂਬਰ (ਮਨਮੋਹਣ ਸਿੰਘ ਕਲੇਰ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਪੰਜਾਬ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਦਿੱਲੀ ਵਿਖੇ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ।
ਡਾ. ਮਨੋਹਰ ਸਿੰਘ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
08-10-2026