10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)- ਰਾਜਪੁਰਾ ਰੋਡ ’ਤੇ ਬੀਰ ਜੀ ਦੀਆਂ ਮੜੀਆਂ ਲਾਗੇ ਮੋਟਰਸਾਈਕਲ ’ਤੇ ਜਾ ਰਹੇ ਇਕ ਵਿਅਕਤੀ ਨੂੰ ਕਿਸੇ ਵਾਹਨ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਜ਼ਖ਼ਮੀ ਹੋਏ ਇੰਦਰਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।

ਅਜੀਤ ਡੈਸਕ 10-10-2026
ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)- ਰਾਜਪੁਰਾ ਰੋਡ ’ਤੇ ਬੀਰ ਜੀ ਦੀਆਂ ਮੜੀਆਂ ਲਾਗੇ ਮੋਟਰਸਾਈਕਲ ’ਤੇ ਜਾ ਰਹੇ ਇਕ ਵਿਅਕਤੀ ਨੂੰ ਕਿਸੇ ਵਾਹਨ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਜ਼ਖ਼ਮੀ ਹੋਏ ਇੰਦਰਪ੍ਰੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਉਕਤ ਸ਼ਿਕਾਇਤ ਮਨਪ੍ਰੀਤ ਸਿੰਘ ਨੇ ਥਾਣਾ ਲਾਹੌਰੀ ਗੇਟ ਵਿਖੇ ਦਰਜ ਦਰਜ ਕਰਵਾਈ ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਾਹਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗਮਾਡਾ ਵਲੋਂ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਸੰਬੰਧੀ ਪਿੰਡ ਕਰਾਲਾ ਵਿਖੇ ਕੀਤੀ ਗਈ ਜਨਤਕ ਸੁਣਵਾਈ ਸਮੂਹ ਖੇਵਟਦਾਰਾਂ ਨੇ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਰਪੋਰੇਟ ਸਿਖਲਾਈ ਪ੍ਰੋਗਰਾਮ ਦਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।