11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੱਤ ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

ਬਸੀ ਪਠਾਣਾਂ, 10 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਾਠਣਾਂ ਪੁਲਿਸ ਨੇ ਇਕ ਸੱਤ ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਗੌਰੀ ਸ਼ੰਕਰ ਉਰਫ਼ ਗੋਰੀ ਨਾਂਅ ਦੇ ਵਿਅਕਤੀ ਨੇ ਉਸ ਦੇ ਕਰੀਬ 7 ਸਾਲ ਦੀ ਉਮਰ ਦੇ ਪੁੱਤਰ ਨਾਲ ਬਦਫੈਲੀ ਕੀਤੀ ਹੈ।

ਅਜੀਤ ਡੈਸਕ 11-10-2026
ਬਸੀ ਪਠਾਣਾਂ, 10 ਅਕਤੂਬਰ (ਰਾਜਿੰਦਰ ਸ਼ਰਮਾ)-ਬਸੀ ਪਾਠਣਾਂ ਪੁਲਿਸ ਨੇ ਇਕ ਸੱਤ ਸਾਲਾ ਬੱਚੇ ਨਾਲ ਬਦਫੈਲੀ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਗੌਰੀ ਸ਼ੰਕਰ ਉਰਫ਼ ਗੋਰੀ ਨਾਂਅ ਦੇ ਵਿਅਕਤੀ ਨੇ ਉਸ ਦੇ ਕਰੀਬ 7 ਸਾਲ ਦੀ ਉਮਰ ਦੇ ਪੁੱਤਰ ਨਾਲ ਬਦਫੈਲੀ ਕੀਤੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਗੌਰੀ ਸ਼ੰਕਰ ਉਰਫ਼ ਗੋਰੀ ਵਿਰੁੱਧ ਪੋਸਕੋ ਐਕਟ ਅਤੇ ਬੀ.ਐਨ.ਐਸ.ਦੀਆਂ ਵੱਖ-ਵੱਖ ਧਾਰਵਾਂ ਹੇਠ ਮਾਮਲਾ ਦਰਜ ਕਰਕੇ ਗੌਰੀ ਸ਼ੰਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਦਰਾਸੀ ਕਾਲੋਨੀ ਦੀ 20 ਸਾਲਾ ਲੜਕੀ ਦੀ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਅਗਲੀ ਖ਼ਬਰ ਬਸੀ ਪਠਾਣਾਂ ਪੁਲਿਸ ਵਲੋਂ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।