ਮਨਰੇਗਾ ਮਜ਼ਦੂਰਾਂ ’ਤੇ ਕਾਰ ਚੜ੍ਹਾਉਣ ਦੀ ਹਰਵੇਲ ਸਿੰਘ ਮਾਧੋਪੁਰ ਵਲੋਂ ਨਿਖੇਧੀ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦੇਣ ਦੀ ਮੰਗ
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਘੱਟ ਗਿਣਤੀ ਤੇ ਦਲਿਤ ਦਲ ਦੇ ਪੰਜਾਬ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਲਹਿਰਾਗਾਗਾ ਨੇੜੇ ਮਨਰੇਗਾ ਮਜ਼ਦੂਰਾਂ ਉੱਤੇ ਕਾਰ ਚੜ੍ਹਾਏ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਗ਼ਰੀਬ ਲੋਕਾਂ ਨਾਲ ਅਜਿਹੀ ਘਟਨਾ ਵਾਪਰਨਾ ਬੇਹੱਦ ਦੁਖਦਾਈ ਹੈ।
ਅਜੀਤ ਡੈਸਕ
20-10-2026