21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਾਰ ਚਾਲਕ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ, ਮੁਕੱਦਮਾ ਦਰਜ

ਸੰਘੋਲ, 20 ਅਕਤੂਬਰ (ਪਰਮਵੀਰ ਧਨੋਆ)- ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਨਸ਼ੇ ਵਜੋਂ ਵਰਤੋਂ ਕੀਤੀਆਂ ਜਾਂਦੀਆਂ ਗੋਲੀਆਂ ਸਮੇਤ ਕਾਰ ਚਾਲਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਦੀਪ ਸਿੰਘ ਗਸ਼ਤ/ਚੈਕਿੰਗ ਦੌਰਾਨ ਪਿੰਡ ਕੋਟਲਾ ਬਡਲਾ ਬੱਸ ਅੱਡੇ ਕੋਲ ਮੌਜੂਦ ਸੀ, ਜਦੋਂ ਪਿੰਡ ਭੜੀ ਵਲੋਂ ਆਉਂਦੇ ਸ਼ੱਕੀ ਕਾਰ ਚਾਲਕ ਨੂੰ ਰੋਕ ਉਸ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ 20 ਖੁੱਲ੍ਹੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਹੋਈਆਂ ਹਨ।

ਅਜੀਤ ਡੈਸਕ 21-10-2026
ਸੰਘੋਲ, 20 ਅਕਤੂਬਰ (ਪਰਮਵੀਰ ਧਨੋਆ)- ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਨਸ਼ੇ ਵਜੋਂ ਵਰਤੋਂ ਕੀਤੀਆਂ ਜਾਂਦੀਆਂ ਗੋਲੀਆਂ ਸਮੇਤ ਕਾਰ ਚਾਲਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਦੀਪ ਸਿੰਘ ਗਸ਼ਤ/ਚੈਕਿੰਗ ਦੌਰਾਨ ਪਿੰਡ ਕੋਟਲਾ ਬਡਲਾ ਬੱਸ ਅੱਡੇ ਕੋਲ ਮੌਜੂਦ ਸੀ, ਜਦੋਂ ਪਿੰਡ ਭੜੀ ਵਲੋਂ ਆਉਂਦੇ ਸ਼ੱਕੀ ਕਾਰ ਚਾਲਕ ਨੂੰ ਰੋਕ ਉਸ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ 20 ਖੁੱਲ੍ਹੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਹੋਈਆਂ ਹਨ। ਪੁਲਿਸ ਨੇ ਮਾਮਲੇ ’ਚ ਹਰਵਿੰਦਰ ਸਿੰਘ ਨਿਵਾਸੀ ਪਿੰਡ ਕੋਟਲਾ ਬਡਲਾ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਨਸ਼ੇ ਵਾਲੀਆਂ ਗੋਲੀਆਂ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ- ਥਾਣਾ ਮੁਖੀ ਅਗਲੀ ਖ਼ਬਰ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਪੁਤਲਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।