ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਸਿਹਤ ਮੰਤਰੀ ਦੇ ਜ਼ਿਲ੍ਹੇ ’ਚ ਜਾਗਿਆ ਡਰੱਗ ਵਿਭਾਗ
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)- ਮੈਡੀਕਲ ਸਟੋਰਾਂ ’ਤੇ ਵਿਕਦੀਆਂ ਨਸ਼ੀਲੀਆਂ ਦਵਾਈਆਂ ਸੰਬੰਧੀ ਭਾਵੇਂ ਕਿ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਵਲੋਂ ਆਵਾਜ਼ ਉਠਾਈ ਜਾ ਰਹੀ ਹੈ। ਡਰੱਗ ਕੰਟਰੋਲਰ ਵਿਭਾਗ ਉਦੋਂ ਹੀ ਜਾਗਦਾ ਹੈ ਜਦੋਂ ਕੋਈ ਵੱਡੀ ਘਟਨਾ ਵਾਪਰ ਜਾਂਦੀ ਹੈ।
ਪਟਿਆਲਾ ’ਚ ਮੈਡੀਕਲ ਦੁਕਾਨਾ ਦੀ ਚੈਕਿੰਗ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ
22-10-2026