23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਫ਼ਰੀ ਮੈਡੀਕਲ ਕੈਂਪ 25 ਨੂੰ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਦਿਲਬਰ ਸਿੰਘ ਖੈਰਪੁਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ 25 ਅਕਤੂਬਰ ਨੂੰ ਮੁਫ਼ਤ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਥ ਆਗੂ ਸ਼ਿਵਚਰਨ ਸਿੰਘ ਭੰਗੂ ਨੇ ਦੱਸਿਆ ਕਿ 25 ਅਕਤੂਬਰ ਨੂੰ ਗੁਰੂ ਘਰ ਵਿਖੇ 10 ਤੋਂ 2 ਵਜੇ ਤੱਕ ਲੱਗ ਰਹੇ ਇਸ ਕੈਂਪ ਵਿਚ ਸਾਰੀਆਂ ਸਰੀਰਕ ਬਿਮਾਰੀਆਂ ਤੇ ਅੱਖਾਂ ਦਾ ਚੈਕਅੱਪ ਅਤੇ ਮਾਹਿਰ ਡਾਕਟਰਾਂ ਵਲੋਂ ਜਾਂਚ ਪੜਤਾਲ ਕਰਨ ਉਪਰੰਤ ਮੁਫ਼ਤ ਦਵਾਈਆਂ ਵੀ ਦੇਣਗੇ।

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਰਸਾਲਪੁਰ ’ ਚ ਮੈਡੀਕਲ ਸਟੋਰ ਵਿਖੇ ਚੋਰੀ ਨਕਾਬਪੋਸ਼ ਚੋਰਾਂ ਵਲੋਂ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।