05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਆਲ ਇੰਡੀਆ ਮੀਆਂਵਾਲੀ ਡਿਸਟਰਿਕਟ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27 ਵਾਂ ਪਰਿਵਾਰ ਮਿਲਣ ਸਮਾਰੋਹ 22 ਨੂੰ

ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਆਲ ਇੰਡੀਆ ਮੀਆਂਵਾਲੀ ਜ਼ਿਲ੍ਹਾ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27ਵਾਂ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਦੱਸਿਆ ਕਿ ਇਹ ਸਮਾਰੋਹ ਦਿਨ ਐਤਵਾਰ, 22 ਨਵੰਬਰ ਨੂੰ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਭਵਨ ਵਿਖੇ ਕਰਵਾਇਆ ਜਾਵੇਗਾ।

ਅਜੀਤ ਡੈਸਕ 05-11-2026
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਆਲ ਇੰਡੀਆ ਮੀਆਂਵਾਲੀ ਜ਼ਿਲ੍ਹਾ ਐਸੋਸੀਏਸ਼ਨ ਨਾਭਾ ਬਰਾਂਚ ਵਲੋਂ 27ਵਾਂ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਦੱਸਿਆ ਕਿ ਇਹ ਸਮਾਰੋਹ ਦਿਨ ਐਤਵਾਰ, 22 ਨਵੰਬਰ ਨੂੰ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਭਵਨ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਜੇ ਅਧਲਖਾ ਪ੍ਰਧਾਨ ਏ,ਆਈ,ਐਮ,ਡੀ,ਏ,, ਦਿੱਲੀ, ਐਸ.ਕੇ. ਗੁਲਾਟੀ (ਐਡਵੋਕੇਟ) ਚੇਅਰਮੈਨ, ਗਵਰਨਿੰਗ ਬਾਡੀ, ਏ.ਆਈ.ਐਮ.ਡੀ.ਏ., (ਦਿੱਲੀ), ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇੰਜੀਨੀਅਰ ਬੀ.ਐਸ. ਭੱਠਲ ਪ੍ਰਬੰਧ ਨਿਦੇਸ਼ਕ ਬ੍ਰਿਸਟੋ ਸੁਰੱਖਿਆ ਸਿਸਟਮ ਅਤੇ ਚਰਨ ਸਿੰਘ ਰਲਹਨ ਐਮਡੀ ਮਲਕੀਤ ਕੰਬਾਈਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਸੰਗਰੂਰ ਰੈਲੀ ਵਿਚ ਹੋਇਆ ਸ਼ਾਮਿਲ ਅਗਲੀ ਖ਼ਬਰ ਸੜਕ ਕਿਨਾਰੇ ਖੜ੍ਹੀ ਫੂਡ ਵੈਨ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।