ਚੰਦੂਮਾਜਰਾ ਪਰਿਵਾਰ ਦੇ ਪਿਛੋਕੜ ਕਰਕੇ ਪੰਥਕ ਏਕਤਾ ਦੀਆਂ ਕੋਸ਼ਿਸ਼ਾਂ ਰਹੀਆਂ ਅਸਫ਼ਲ-ਮਾਧੋਪੁਰ, ਖ਼ਾਲਸਪੁਰ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਪੁਰ ਅਤੇ ਐਸ. ਸੀ ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਇਕ ਸਾਂਝੇ ਬਿਆਨ ਵਿਚ ਦੋਸ਼ ਲਗਾਇਆ ਕਿ ਅੰਦਰ ਦੱਬੀ ਹੋਈ ਰਾਜਨੀਤਿਕ ਲਾਲਸਾ ਤਹਿਤ ਪ੍ਰੋ.
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਖਾਲਸਪੁਰ ਅਤੇ ਐਸ.ਸੀ ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਸਾਥੀਆਂ ਸਮੇਤ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
05-11-2026