05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਾਦਸੇ ਦੇ ਪੀੜਤ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੱਸ ਸਟੈਂਡ ਲਾਗੇ ਇਕ ਸਕੂਟਰੀ ਸਵਾਰ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਜ਼ਖਮੀ ਹੋਏ ਦੋ ਪਹੀਆ ਸਵਾਰ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਰਾਜਪੁਰਾ ਵਜੋਂ ਹੋਈ ਹੈ।

ਅਜੀਤ ਡੈਸਕ 05-11-2026
ਪਟਿਆਲਾ, 4 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੱਸ ਸਟੈਂਡ ਲਾਗੇ ਇਕ ਸਕੂਟਰੀ ਸਵਾਰ ਨੂੰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਜ਼ਖਮੀ ਹੋਏ ਦੋ ਪਹੀਆ ਸਵਾਰ ਦੀ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਰਾਜਪੁਰਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਜਤਿੰਦਰ ਸਿੰਘ ਨੇ ਥਾਣਾ ਅਰਬਨ ਅਸਟੇਟ ਵਿਚ ਦਰਜ ਕਰਵਾਈ ਸੀ ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਨੇ ਮਠਿਆਈਆਂ ਦੇ ਭਰੇ ਸੈਂਪਲ-ਰਾਖੀ ਵਿਨਾਇਕ ਦੁਕਾਨਦਾਰ ਲੋਕਾਂ ਨੂੰ ਮਿਲਾਵਟ... ਅਗਲੀ ਖ਼ਬਰ ਨਸ਼ਿਆਂ ਖਿਲਾਫ ਮੁਹਿੰਮ ਨੌਜਵਾਨਾਂ ਨੂੰ ਬਚਾਉਣ ਦਾ ਯੋਗ ਉਪਰਾਲਾ-ਰਾਜ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।