ਦੇਸ਼ ਭਗਤ ਯੂਨੀਵਰਸਿਟੀ ਵਿਚ ਸ਼ਰਧਾ ਨਾਲ ਮਨਾਇਆ ਗਿਆ ਵਿਸ਼ਵਕਰਮਾ ਦਿਵਸ
ਅਮਲੋਹ, 13 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਐਂਡ ਕੰਪਿਊਟਿੰਗ ਵਲੋਂ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ.
ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਅਤੇ ਸਮੂਹ ਸਟਾਫ਼ ਭਗਵਾਨ ਵਿਸ਼ਵਕਰਮਾ ਦੀ ਪੂਜਾ ਕਰਦੇ ਹੋਏ। ਅਜੀਤ ਤਸਵੀਰ
14-11-2026