16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਖਮਾਣੋਂ ਵਿਖੇ 22 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਖਮਾਣੋਂ, 15 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਨੇੜੇ ਬੱਸ ਸਟੈਂਡ ਖਮਾਣੋਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਾ.

ਅਜੀਤ ਡੈਸਕ 16-11-2026
ਖਮਾਣੋਂ, 15 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਨੇੜੇ ਬੱਸ ਸਟੈਂਡ ਖਮਾਣੋਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਜਸਵੰਤ ਸਿੰਘ ਐਮ.ਐਸ, ਸਾਬਕਾ ਐਸ.ਐਮ.ਓ, ਗੋਲਡ ਮੈਡਲਿਸਟ ਅਤੇ ਸਟੇਟ ਐਵਾਰਡੀ ਵਲੋਂ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਪ੍ਰਬੰਧਕਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਹਲਕਾ ਅਮਲੋਹ ਵਿਚ ਨਸ਼ਿਆਂ ਨਾਲ ਵੱਡੀ ਗਿਣਤੀ ਨੌਜਵਾਨਾਂ ਦੀਆਂ ਮੌਤਾਂ ਲਈ ‘ਆਪ’ ਸਰਕਾਰ ਦੇ ਨੁਮਾਇੰਦੇ ਜ਼ਿੰਮੇਵਾਰ ਨੇ-ਰਾਜੂ ਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।