16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

20 ਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਪੁਲਿਸ ਅੜਿੱਕੇ, ਮੁਕੱਦਮਾ ਦਰਜ

ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਚੰਡੀਗੜ੍ਹ ਤੋਂ ਭਾਰੀ ਮਾਤਰਾ ’ਚ ਸ਼ਰਾਬ ਲਿਆ ਕੇ ਵੇਚੀ ਜਾ ਰਹੀ ਹੈ।

ਅਜੀਤ ਡੈਸਕ 17-11-2026
ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਚੰਡੀਗੜ੍ਹ ਤੋਂ ਭਾਰੀ ਮਾਤਰਾ ’ਚ ਸ਼ਰਾਬ ਲਿਆ ਕੇ ਵੇਚੀ ਜਾ ਰਹੀ ਹੈ। ਪੁਲਿਸ ਨੇ ਸੂਹ ’ਤੇ ਕਾਰਵਾਈ ਕਰਦਿਆਂ ਪੁਲ ਸੂਆ ਪਿੰਡ ਲੋਹਾਰਮਾਜਰਾ ਖ਼ੁਰਦ ਕੋਲੋਂ ਸੋਨੂੰ ਸਿੰਘ ਅਤੇ ਜਸਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਲੋਹਾਰ ਮਾਜਰਾ ਖ਼ੁਰਦ ਨੂੰ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਪੁਲਿਸ ਨੇ ਐਕਸਾਈਜ਼ ਐਕਟ ਤਹਿਤ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਨੇ ਗੇਲ/ਐਨ.ਸੀ.ਆਰ ਦੇ ਸਾਰੇ ਲਘੂ ਸਥਾਨਾਂ ਨੂੰ ‘ਨੋ ਡਰੋਨ ਏਰੀਆ’ ਐਲਾਨਿਆ ਅਗਲੀ ਖ਼ਬਰ ਸਰਹਿੰਦ ’ਚ ਦਰਦਨਾਕ ਸੜਕ ਹਾਦਸਾ-ਐਕਟਿਵਾ ਸਵਾਰ ਦੋ ਸਕੇ ਭਰਾਵਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।