23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਮੀਲ ਪੱਥਰ ਸਾਬਿਤ ਹੋਵੇਗੀ- ਇਕਬਾਲ ਮਸੀਹ, ਰਾਜ ਰਾਣੀ

ਅਜੀਤ ਡੈਸਕ 26-01-2026
ਹਰਚੋਵਾਲ, 25 ਜਨਵਰੀ (ਭਾਮ, ਢਿੱਲੋਂ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਇਕ ਮੀਲ ਪੱਥਰ ਸਾਬਿਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਰਚੋਵਾਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜ ਰਾਣੀ ਤੇ ਉਨ੍ਹਾਂ ਦੇ ਪਤੀ ਇਕਬਾਲ ਮਸੀਹ ਸਾ. ਸਰਪੰਚ ਭਾਮੜੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੇ ਕੇ ਉਨ੍ਹਾਂ ਦੇ ਦਿਲ ਜਿੱਤ ਲਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਸਿਹਤ ਬੀਮਾ ਯੋਜਨਾ ਦੇਣ ਵਾਲਾ ਦੇਸ਼ ਦਾ ਜੋ ਪਹਿਲਾ ਸੂਬਾ ਬਣਿਆ ਹੈ, ਇਹ ਸਭ ਮੁੱਖ ਮੰਤਰੀ ਭਗਵੰਤ ਮਾਨ ਦੀ
ਪਿਛਲੀ ਖ਼ਬਰ ਪੀ.ਐੱਸ. ਸੰਧੂ ਵਲੋਂ ਗਣਤੰਤਰ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ <br/> ਅਗਲੀ ਖ਼ਬਰ ਛੀਨਾ ਦਾ ਰਾਕੇਸ਼ ਵਿਲੀਅਮ ਵਲੋਂ ਸਾਥੀਆਂ ਸਮੇਤ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।