25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਹਿਮਾਚਲ ਦਿਵਸ ਮਨਾਇਆ

ਅਜੀਤ ਡੈਸਕ 26-01-2026
ਪਠਾਨਕੋਟ, 25 ਜਨਵਰੀ (ਸੰਧੂ)-ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਅਨੁਮੀਤ ਕੌਰ, ਚੇਅਰਮੈਨ ਰਣਵੀਰ ਸਿੰਘ ਅਤੇ ਸਕੱਤਰ ਕੰਵਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹਿਮਾਚਲ ਦਿਵਸ ਮਨਾਇਆ ਗਿਆ | ਸਭ ਤੋਂ ਪਹਿਲਾਂ ਨੌਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਹਿਮਾਚਲ ਦਿਵਸ 'ਤੇ ਭਾਸ਼ਣ ਦਿੱਤਾ | ਅੰਤ ਵਿਚ ਪਿ੍ੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਹਿਮਾਚਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ |
ਪਿਛਲੀ ਖ਼ਬਰ ਲੱਖਾਂ ਦੇ ਕੀਮਤੀ ਖੈਰ ਦੇ ਦਰੱਖਤਾਂ ਨੂੰ ਬਕਰਵਾਲਾਂ ਨੇ ਪਹੰੁਚਾਇਆ ਨੁਕਸਾਨ-ਵਿਭਾਗ ਦੇ ਰਖਵਾਲੇ ਸੁੱਤੇ ਕੰੁਭਕਰਨੀ ਨੀਂਦ... ਅਗਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ 57ਵੀਂ ਲੋੜਵੰਦ ਲੜਕੀ ਦੇ ਵਿਆਹ 'ਚ ਸਾਮਾਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।