17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹੈਰੋਇਨ ਸਮੇਤ ਦੋਸ਼ੀ ਕਾਬੂ

ਅਜੀਤ ਡੈਸਕ 14-02-2026
ਗੁਰਦਾਸਪੁਰ, 13 ਫਰਵਰੀ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੰੂ ਕਾਬੂ ਕਰਕੇ ਉਸ ਪਾਸੋਂ 5.50 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਸ਼ਹੀਦ ਬੀਬੀ ਸੁੰਦਰੀ ਗੁਰਦੁਆਰਾ ਸਾਹਿਬ ਦੇ ਮੋੜ 'ਤੇ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਸ਼ੱਕ ਦੇ ਆਧਾਰ 'ਤੇ ਰੋਬਿਨ ਮਸੀਹ ਪੁੱਤਰ ਗੋਨਾ ਮਸੀਹ ਵਾਸੀ ਨਵਾਂ ਪਿੰਡ ਬਹਾਦਰ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮੋਮੀ ਲਿਫ਼ਾਫ਼ੇ ਵਿਚੋਂ 5.50 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਦੋਸ਼ੀ ਨੰੂ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਪੁਰਾਣਾ ਸਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਟੈ੍ਰਫਿਕ ਪੁਲਿਸ ਵਲੋਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ 5 ਮੈਂਬਰੀ ਗਰੋਹ ਕਾਬੂ - ਡੀ.ਐਸ.ਪੀ. ਮਾਨਵਜੀਤ ਸਿੰਘ ਸਿੱਧੂ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।