18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਸੀਹ ਭਾਈਚਾਰੇ ਨੰੂ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਦੀ ਲੋੜ-ਪਿ੍ੰਸ ਮਸੀਹ

ਅਜੀਤ ਡੈਸਕ 15-02-2026
ਗੁਰਦਾਸਪੁਰ, 14 ਫਰਵਰੀ (ਚੱਕਰਾਜਾ)-ਆਲ ਇੰਡੀਆ ਕ੍ਰਿਸਚਨ ਯੂਥ ਫ਼ਰੰਟ ਦੇ ਪ੍ਰਧਾਨ ਪਿ੍ੰਸ ਮਸੀਹ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਸੀਹ ਭਾਈਚਾਰੇ ਨੰੂ ਸਾਰੀਆਂ ਪਾਰਟੀਆਂ ਤੋਂ ਉੱਪਰ ਉੱਠ ਕੇ ਇਕ ਪਲੇਟਫ਼ਾਰਮ 'ਤੇ ਇਕੱਠਾ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਸੀਹ ਭਾਈਚਾਰੇ ਨੰੂ ਸਾਰੀਆਂ ਪਾਰਟੀਆਂ ਨੇ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਿਆ ਗਿਆ ਹੈ, ਜਿਸ ਕਰਕੇ ਅਜੇ ਤੱਕ ਮਸੀਹ ਭਾਈਚਾਰੇ ਵਿਚੋਂ ਕੋਈ ਵੀ ਐਮ.ਐਲ.ਏ, ਐਮ.ਪੀ ਜਾਂ ਰਾਜ ਸਭਾ ਮੈਂਬਰ ਨਹੀਂ ਬਣ ਸਕਿਆ ਅਤੇ ਨਾ ਹੀ ਸਰਕਾਰਾਂ ਨੇ ਇਸ ਭਾਈਚਾਰੇ ਨੰੂ ਰਾਜਨੀਤਿਕ 'ਚ ਅਜਿਹੀ ਜ਼ਿੰਮੇਵਾਰੀ ਦਾ ਮੌਕਾ ਦਿੱਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਪਿੰਡ ਮੀਟਿੰਗ ਕਰਕੇ ਮਸੀਹ ਭਾਈਚਾਰੇ ਨੰੂ ਲਾਮਬੱਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ 'ਚ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਘਰ ਦੇ ਬਾਹਰ ਬੈਠੀਆਂ ਛੋਟੀਆਂ ਬੱਚੀਆਂ ਨੂੰ ਚੁੱਕ ਕੇ ਲਿਜਾਣ ਦੀ ਕੋਸ਼ਿਸ਼, ਹਰਕਤ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।