26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 16-02-2026
ਗੁਰਦਾਸਪੁਰ, 15 ਫਰਵਰੀ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਦਰ ਪੁਲਿਸ ਨੇ ਦਲਬੀਰ ਮਸੀਹ ਨੰੂ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ 'ਤੇ ਪੁਲਿਸ ਨੇ ਦੋਸ਼ੀ ਖਿਲਾਫ਼ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੰੂ ਅਪੀਲ ਕੀਤੀ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਤੇ ਨਸ਼ੇ ਨੰੂ ਠੱਲ੍ਹ ਪਾਈ ਜਾ ਸਕੇ |
ਪਿਛਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਟੈਟ ਦੇ ਵਿਰੋਧ ਵਿਚ ਸੰਘਰਸ਼ ਲੜਨ ਦਾ ਐਲਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਿੱਧ ਗੋਸ਼ਟਿ ਜੋੜ ਮੇਲਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।