25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ੍ਰੀ ਗੁਰੂ ਨਾਭਾ ਦਾਸ ਜੀ ਦੀ ਸ਼ੋਭਾ ਯਾਤਰਾ ਸੰਬੰਧੀ ਸੰਮਤੀ ਮੈਂਬਰਾਂ ਦੀ ਮੀਟਿੰਗ <br/>

ਸ੍ਰੀ ਗੁਰੂ ਨਾਭਾ ਦਾਸ ਜੀ ਦੀ ਸ਼ੋਭਾ ਯਾਤਰਾ ਸੰਬੰਧੀ ਹੋਈ ਮੀਟਿੰਗ ਦੌਰਾਨ ਸੰਮਤੀ ਮੈਂਬਰ | ਤਸਵੀਰ: ਵਿਸ਼ਾਲ ਮੁੰਨਾ <br/> 18-02-2026
ਗੁਰਦਾਸਪੁਰ, 17 ਫਰਵਰੀ (ਪੰਕਜ ਸ਼ਰਮਾ)-ਸ੍ਰੀ ਗੁਰੂ ਨਾਭਾ ਦਾਸ ਜੀ ਦੀ ਸ਼ੋਭਾ ਯਾਤਰਾ ਦੀ ਤਿਆਰੀ ਸਬੰਧੀ ਜ਼ਿਲ੍ਹਾ ਸੰਮਤੀ ਮੈਂਬਰਾਂ ਦੀ ਮੀਟਿੰਗ ਹੋਈ | ਜਿਸ 'ਚ ਸਮੂਹ ਮੈਂਬਰਾਂ ਨੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸ੍ਰੀ ਗੁਰੂ ਨਾਭਾ ਦਾਸ ਸੰਮਤੀ ਦੇ ਪੰਜਾਬ ਪ੍ਰਧਾਨ ਬੱਬਲੂ ਸ਼ਹਿਰੀਆ ਤੇ ਹੋਰ ਆਗੂਆਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6 ਅਪ੍ਰੈਲ ਨੰੂ ਸ੍ਰੀ ਗੁਰੂ ਨਾਭਾ ਦਾਸ ਜੀ ਦੀ ਸ਼ੋਭਾ ਯਾਤਰਾ ਕੱਢੀ ਜਾਵੇਗੀ | ਜਿਸ ਲਈ ਸਮੂਹ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਰਵੀ, ਅਮਿਤ ਕਾਠਾ, ਬਲਵਿੰਦਰ, ਬਲਵਿੰਦਰ ਪਾਲ, ਸੁਸ਼ੀਲ ਸ਼ੀਲਾ, ਸੰਨ੍ਹੀ, ਰਾਜਨ ਤੇ੍ਰੜੀਆ, ਬਲਵਿੰਦਰ ਭੱਠਾ ਕਾਲੋਨੀ, ਲਾਲ ਚੰਦ, ਮਹਾਸ਼ਾ ਲਲਿਤ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਲੋਂ ਜੋੜ ਮੇਲੇ ਸੰਬੰਧੀ ਪੋਸਟਰ ਜਾਰੀ <br/> ਅਗਲੀ ਖ਼ਬਰ ਨਹਿਰੀ ਸਬ ਡਵੀਜ਼ਨ ਪੁਲ ਤਿੱਬੜੀ ਦੇ ਸਰਕਾਰੀ ਕੁਆਰਟਰ ਬਣੇ ਖੰਡਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।