17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਾਤਾ ਸਾਹਿਬ ਕੌਰ ਜੀ ਦੀ ਯਾਦ 'ਚ ਗੁਰਮਤਿ ਸਮਾਗਮ 22 ਨੂੰ

ਅਜੀਤ ਡੈਸਕ 19-02-2026
ਹਰਚੋਵਾਲ, 18 ਫਰਵਰੀ (ਢਿੱਲੋਂ, ਭਾਮ)-ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦੀ ਯਾਦ 'ਚ 39ਵਾਂ ਗੁਰਮਤਿ ਸਮਾਗਮ 22 ਫਰਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਬਲਵਿੰਦਰ ਸਿੰਘ ਤੇ ਜਥੇਦਾਰ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੇ ਸਬੰਧ 'ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 10 ਵਜੇ ਪੈਣਗੇ | ਉਪਰੰਤ ਕੀਰਤਨ ਦਰਬਾਰ ਦੀ ਆਰੰਭਤਾ ਹੋਵੇਗੀ, ਜਿਸ 'ਚ ਸੰਤ ਕਥਾਵਾਚਕ ਬਾਬਾ ਰੂੜ ਸਿੰਘ, ਕਥਾਵਾਚਕ ਬਾਬਾ ਬਲਵਿੰਦਰ ਸਿੰਘ, ਸੰਤ ਬਾਬਾ ਪਿ੍ਤਪਾਲ ਸਿੰਘ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਨਿਰਵੈਰ ਖਾਲਸਾ ਭੋਗਪੁਰ ਵਾਲੀਆਂ ਬੀਬੀਆਂ ਦਾ ਕਵੀਸ਼ਰੀ ਜਥਾ ਤੇ ਉੱਚ ਕੋਟੀ ਦੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ
ਪਿਛਲੀ ਖ਼ਬਰ ਮਨਰੇਗਾ ਦਿਹਾੜੀਦਾਰਾਂ ਵਲੋਂ ਕੰਮ ਦੀ ਡਿਜੀਟਲ ਪ੍ਰਣਾਲੀ 'ਚ ਕੀਤੇ ਬਦਲਾਵਾਂ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ... ਅਗਲੀ ਖ਼ਬਰ ਏਅਰਟੈੱਲ ਦੇ 5ਜੀ ਟਾਵਰ ਤੋਂ 3 ਲੱਖ ਦਾ ਸੈਮਸੰਗ ਕਾਰਡ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।