28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਤੱਤਲਾ ਵਿਖੇ ਸੰਗ ਪਹੁੰਚਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 04-03-2026
ਡੇਹਰੀਵਾਲ ਦਰੋਗਾ, 3 ਮਾਰਚ (ਹਰਦੀਪ ਸਿੰਘ ਸੰਧੂ)-ਖੰਡਿਆਲਾ ਸੈਣੀਆਂ ਤੋਂ ਬਾਬਾ ਰਣਧੀਰ ਸਿੰਘ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਜਾਣ ਵਾਲੀਆਂ ਸੰਗਤਾਂ ਦਾ ਤੱਤਲਾ ਵਿਖੇ ਸੰਗ ਪਹੁੰਚਣ 'ਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਗਿਆ | ਵੱਡੀ ਗਿਣਤੀ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਮਨਜਿੰਦਰ ਸਿੰਘ ਮਿੰਟੂ ਤੱਤਲਾ, ਸਰਵਣ ਸਿੰਘ ਤੱਤਲਾ ਸਾਬਕਾ ਸਰਪੰਚ, ਅਜੈਪਾਲ ਸਿੰਘ ਮੱਲ੍ਹੀ ਸਾਬਕਾ ਬਲਾਕ ਪ੍ਰਧਾਨ, ਗੁਲਜਾਰ ਸਿੰਘ ਤੱਤਲਾ, ਬਲਰਾਜ ਸਿੰਘ ਕੋਹਾੜ, ਜਸਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਵਲੋਂ ਐੱਸ.ਐਲ. ਬਾਵਾ ਕਾਲਜ ਦਾ ਦੌਰਾ ਅਗਲੀ ਖ਼ਬਰ ਪੰਜਾਬ ਵਾਸੀ ਹੋਲੀ ਤੇ ਹੋਲਾ ਮਹੱਲਾ ਗੁਲਾਲ ਤੇ ਫੁੱਲਾਂ ਨਾਲ ਮਨਾਉਣ-ਸਲੂਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।