09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 08-03-2026
ਜੌੜਾ ਛੱਤਰਾਂ, 7 ਮਾਰਚ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦੇ ਹੋਏ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਪਾਵਨ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ | ਪਾਠ ਦੇ ਭੋਗ ਤੋਂ ਬਾਅਦ ਸਕੂਲ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਅਰਦਾਸ ਕੀਤੀ ਗਈ | ਅਰਦਾਸ ਤੋਂ ਬਾਅਦ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਕੱਲ੍ਹ ਦੇ ਧਰਨੇ ਦੀ ਤਿਆਰੀ ਸੰਬੰਧੀ ਪਿੰਡਾਂ 'ਚ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।