23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਾਰਟੀ ਵਲੋਂ ਦਿੱਤੀ ਹਰੇਕ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ- ਪਿ੍ੰ. ਸੰਧੂ, ਗੁਰਵਿੰਦਰ ਸਿੰਘ

ਅਜੀਤ ਡੈਸਕ 29-03-2026
ਅਲੀਵਾਲ, 28 ਮਾਰਚ (ਸੁੱਚਾ ਸਿੰਘ ਬੁੱਲੋਵਾਲ)-ਮਾਝਾ ਜ਼ੋਨ ਦੇ ਸਿੱਖਿਆ ਵਿੰਗ ਦੇ ਇੰਚਾਰਜ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਮੀਡੀਆ ਸੈਕਟਰੀ ਗੁਰਵਿੰਦਰ ਸਿੰਘ ਕੋਟਲਾ ਬਾਮਾ ਹਲਕਾ ਡੇਰਾ ਬਾਬਾ ਨਾਨਕ 'ਚ ਪਾਰਟੀ ਦੁਆਰਾ ਅਬਜ਼ਰਵਰ ਵਜੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਨ | ਪਿ੍ੰਸੀਪਲ ਹਰਪਿੰਦਰਪਾਲ ਸੰਧੂ ਤੇ ਗੁਰਵਿੰਦਰ ਸਿੰਘ ਕੋਟਲਾ ਬਾਮਾ ਨੇ ਕਿਹਾ ਕਿ ਅਸੀਂ ਪਾਰਟੀ ਦੁਆਰਾ ਦਿੱਤੀ ਹਰ ਜ਼ਿੰਮੇਵਾਰੀ ਨੂੰ ਦਿਲੋਂ ਨਿਭਾਇਆ ਹੈ, ਬੇਸ਼ੱਕ ਸਾਨੂੰ ਦੂਸਰੇ ਸੂਬਿਆਂ 'ਚ ਵੀ ਜ਼ਿੰਮੇਵਾਰੀਆਂ ਮਿਲੀੀਆਂ ਸਨ, ਸਾਰੀਆਂ ਇਮਾਨਦਾਰੀ ਨਾਲ ਨਿਭਾਈਆਂ ਤੇ ਭਵਿੱਖ 'ਚ ਨਿਭਾਉਂਦੇ ਰਹਾਂਗੇ | ਇਸ ਮੌਕੇ ਜਤਿੰਦਰ ਸਿੰਘ ਦਮੋਦਰ ਤੇ ਗੁਰਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ |
ਪਿਛਲੀ ਖ਼ਬਰ ਪਟਵਾਰ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਠ ਦੀ ਮਾਤਾ ਨਮਿਤ ਪਾਠ ਦਾ ਭੋਗ ਅੱਜ ਅਗਲੀ ਖ਼ਬਰ ਮਾਝਾ ਜ਼ੋਨ ਸਿੱਖਿਆ ਵਿੰਗ ਦੇ ਪ੍ਰਧਾਨ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਕੀਤਾ ਸਕੂਲਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।