01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਗੁਸਾਈਾਪੁਰ ਵਿਖੇ ਡੂੰਘੇ ਬੋਰ ਦਾ ਕੰਮ ਕੀਤਾ ਸ਼ੁਰੂ <br/>

ਅਜੀਤ ਡੈਸਕ 13-04-2026
ਸ਼ਾਹਪੁਰ ਕੰਢੀ, 12 ਅਪ੍ਰੈਲ (ਰਣਜੀਤ ਸਿੰਘ)- ਪਿੰਡ ਗੁਸਾਈਾਪੁਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੰੂ ਹੱਲ ਕਰਨ ਦੇ ਮੰਤਵ ਨਾਲ ਪੰਚਾਇਤ ਵਲੋਂ ਸਰਪੰਚ ਹਰਜੀਤ ਕੌਰ ਦੀ ਅਗਵਾਈ ਹੇਠ ਡੇਢ ਲੱਖ ਰੁਪਏ ਦੀ ਲਾਗਤ ਨਾਲ ਡੰੂਘੇ ਬੋਰ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਪਿੰਡ ਦੀ ਪੰਚਾਇਤ ਵਲੋਂ ਕੀਤਾ ਗਿਆ | ਸਰਪੰਚ ਹਰਜੀਤ ਕੌਰ ਨੇ ਦੱਸਿਆ ਕਿ ਕਈ ਘਰਾਂ ਤੱਕ ਪਾਣੀ ਨਹੀਂ ਸੀ ਪਹੁੰਚ ਰਿਹਾ ਜਿਸ ਕਾਰਨ ਪੰਚਾਇਤ 'ਤੇ ਡੀਪ ਬੋਰ ਕਰਵਾਉਣ ਦਾ ਮਤਾ ਪਾਸ ਕੀਤਾ ਤੇ ਪੰਜਾਬ ਸਰਕਾਰ ਨੇ ਜਿਸ ਨੰੂ ਮਨਜ਼ੂਰ ਕੀਤਾ ਤੇ ਡੀਪ ਬੋਰ ਦਾ ਕੰਮ ਸ਼ੁਰੂ ਹੋਇਆ | ਇਸ ਮੌਕੇ ਸਮਾਜ ਸੇਵਕ ਕਰਨੈਲ ਸਿੰਘ, ਸੁਰਿੰਦਰ ਸਿੰਘ ਅਤੇ ਸੁਖਦੇਵ ਮਸੀਹ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਜੇਸ਼ ਸ਼ਰਮਾ ਨੂੰ ਹੈਪੀ ਮਾਰਨਿੰਗ ਕਲੱਬ ਵਲੋਂ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਹਿੰਦੂ ਨਵ ਵਰਸ਼ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।