15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਧਾਰੀਵਾਲ, 16 ਅਪ੍ਰੈਲ (ਸਵਰਨ ਸਿੰਘ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਵਿਦਿਆਰਥਣ ਸੰਚਿਤਾ ਨੇ 97 ਫੀਸਦੀ ਅੰਕਾਂ ਨਾਲ ਪਹਿਲਾ, ਨੂਰਾਨ ਸਿੰਘ ਛੀਨਾ ਨੇ 92 ਫੀਸਦੀ ਅੰਕਾਂ ਨਾਲ ਦੂਜਾ, ਸੱਚਦੀਪ ਕੌਰ ਨੇ 90.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਵਿਚ ਜੈਪ੍ਰੀਤ ਸਿੰਘ ਨੇ 89 ਫੀਸਦੀ, ਚੇਤਨ ਨੇ 87 ਫੀਸਦੀ ਅੰਕ, ਜੋਇਲ ਕਲਿਆਣ ਨੇ 85 ਫੀਸਦੀ ਅੰਕ, ਸਿਮਰਨਜੀਤ ਕੌਰ ਨੇ 83.4 ਫੀਸਦੀ, ਸੰਜੀਵ ਮਸੀਹ ਨੇ 82.4 ਫੀਸਦੀ ਅੰਕ, ਗਗਨਦੀਪ ਕੌਰ ਨੇ 82.4 ਫੀਸਦੀ ਅੰਕ, ਹਰਪ੍ਰੀਤ ਕੌਰ ਨੇ 82 ਫੀਸਦੀ ਅੰਕ ਪ੍ਰਾਪਤ ਕਰ ਕੇ ਸਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਭ ਦਾ ਮਾਣ ਵਧਾਇਆ | ਸਕੂਲ ਦੇ ਪ੍ਰਬੰਧਕ ਡਾ: ਐਸ.ਐਸ. ਛੀਨਾ ਤੇ ਪਿ੍ੰਸੀਪਲ ਜਤਿੰਦਰ ਕੌਰ ਸੋਹਲ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖੁਸ਼ੀ ਪ੍ਰਗਟ ਕੀਤੀ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਜੌੜੀਆਂ ਕਲਾਂ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।