15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਿਊ ਕੈਂਬਿ੍ਜ਼ ਇੰਟਰਨੈਸ਼ਨਲ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-04-2026
ਨੌਸ਼ਹਿਰਾ ਮੱਝਾ ਸਿੰਘ, 16 ਅਪ੍ਰੈਲ (ਰਵੀ ਭਗਤ)- ਸਥਾਨਕ ਨਿਊ ਕੈਂਬਿ੍ਜ਼ ਇੰਟਰਨੈਸਨਲ ਸਕੂਲ ਨੌਸ਼ਹਿਰਾ ਮੱਝਾ ਸਿੰਘ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਡਾਇਰੈਕਟਰ ਗੁਰਲਾਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਦੀਆਪ੍ਰੀਤ ਕੌਰ 95.8 ਫੀਸਦੀ, ਬੱਬਲਪ੍ਰੀਤ ਕੌਰ 87.2 ਫੀਸਦੀ, ਪ੍ਰਭਜੋਤ ਕੌਰ 85 ਫੀਸਦੀ, ਨਿਰਮਾਨ ਸਿੰਘ 84 ਫੀਸਦੀ, ਭਵਨੂਰ ਕੌਰ 82 ਫੀਸਦੀ, ਗੁਰਤੇਜ ਸਿੰਘ 80 ਫੀਸਦੀ, ਤਰਨਪ੍ਰੀਤ ਕੌਰ 77 ਫੀਸਦੀ ਅੰਕ ਪ੍ਰਾਪਤ ਕੀਤੇ | ਇਸ ਦੌਰਾਨ ਸਕੂਲ ਪਿ੍ੰਸੀਪਲ ਮਨਦੀਪ ਕੌਰ ਨੇ ਸਕੂਲ ਸਟਾਫ ਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਰਾਮਪੁਰ ਤਲਵਾੜਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸੁਖਮਨੀ ਇੰਟਰਨੈਸ਼ਨਲ ਸਕੂਲ ਚਾਕਾਂਵਾਲੀ ਵਿਖੇ ਵਿਸਾਖੀ ਤੇ ਅੰਬੇਡਕਰ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।