26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਰੋਜ਼ਡੇਲ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 19-04-2026
ਨੌਸ਼ਹਿਰਾ ਮੱਝਾ ਸਿੰਘ, 18 ਅਪ੍ਰੈਲ (ਰਵੀ ਭਗਤ)-ਸਥਾਨਕ ਰੋਜ਼ਡੇਲ ਸਕੂਲ ਨੌਸਹਿਰਾ ਮੱਝਾ ਸਿੰਘ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਰੋਜ਼ਡੇਲ ਸਕੂਲ ਦੇ ਚੇਅਰਮੈਨ ਹਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਮਹਿਨੂਰ ਕੌਰ 92.2 ਫੀਸਦੀ, ਏਕਰੂਪ ਕੌਰ ਤੇ ਅਰਾਧਿਆ 90.6 ਨੇ ਫੀਸਦੀ, ਰਮਨਦੀਪ ਕੌਰ 87.6 ਫੀਸਦੀ ਅੰਕਾਂ ਤੇ ਸੁਖਮਨਜੀਤ ਕੌਰ ਨੇ 87 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਕੂਲ ਪਿ੍ੰਸੀਪਲ ਰਮਨੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ ਸਮੇਤ ਸਮੂਹ ਸਕੂਲ ਸਟਾਫ ਤੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਮਹਿਮੇਚੱਕ ਵਿਖੇ ਵਿਸਾਖੀ ਮੌਕੇ ਵਿਸ਼ੇਸ਼ ਸਮਾਗਮ <br/> ਅਗਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ ਦੀ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।