28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੇਂਟ ਸੋਲਜਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 19-04-2026
ਗੁਰਦਾਸਪੁਰ, 18 ਅਪ੍ਰੈਲ (ਚੱਕਰਾਜਾ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚੋਂ ਸੇਂਟ ਸੋਲਜਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ਗੁਰਪ੍ਰੀਤ ਕੌਰ ਨੇ 99 ਫ਼ੀਸਦੀ ਨਾਲ ਪਹਿਲਾ, ਵੈਸ਼ਨਵੀ ਨੇ 97 ਫ਼ੀਸਦੀ ਨਾਲ ਦੂਜਾ ਤੇ ਸਤਿੰਦਰ ਤੇ ਨਿਤਿਨ ਨੇ 96 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਬਾਕੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਪਿ੍ੰਸੀਪਲ ਹਰਜੀਤ ਸਿੰਘ ਨੇ ਇਸ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜੇ ਸਕੂਲ ਦੀ ਗੁਣਵੰਨਤਾ, ਸੰਪੂਰਨ ਸਿੱਖਿਆ ਤੇ ਅਨੁਸ਼ਾਸਨ ਦਾ ਪ੍ਰਤੀਕ ਹਨ |

ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਦੀ ਅਨਾਇਆ ਨੇ 93.6 ਫ਼ੀਸਦੀ ਨਾਲ 14ਵਾਂ ਸਥਾਨ ਕੀਤਾ ਹਾਸਲ <br/> ਅਗਲੀ ਖ਼ਬਰ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਿਹਾੜੇ ਨੰੂ ਸਮਰਪਿਤ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।