28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਜੀਆ ਲਾਲ ਮਿੱਤਲ ਸਕੂਲ ਦੀ ਅਨਾਇਆ ਨੇ 93.6 ਫ਼ੀਸਦੀ ਨਾਲ 14ਵਾਂ ਸਥਾਨ ਕੀਤਾ ਹਾਸਲ <br/>

ਅਜੀਤ ਡੈਸਕ 19-04-2026
ਗੁਰਦਾਸਪੁਰ, 18 ਅਪ੍ਰੈਲ (ਚੱਕਰਾਜਾ)- ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜੇ ਵਿਚ ਜੀਆ ਲਾਲ ਮਿੱਤਲ ਸਕੂਲ ਦੇ ਬੱਚਿਆਂ ਵਲੋਂ ਵਧੀਆ ਨੰਬਰ ਲੈ ਕੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਸਕੂਲ ਦੀ ਵਿਦਿਆਰਥਣ ਅਨਾਇਯਾ ਨੇ 93.6 ਫ਼ੀਸਦੀ ਨੰਬਰ ਲੈ ਕੇ 14ਵਾਂ ਸਥਾਨ ਪ੍ਰਾਪਤ ਕੀਤਾ | ਸਕੂਲ ਚੇਅਰਮੈਨ ਰਾਜਨ ਮਿੱਤਲ ਤੇ ਪਿ੍ੰਸੀਪਲ ਰਾਜੀਵ ਭਾਰਤੀ ਸਮੇਤ ਸਕੂਲ ਦੀ ਮੈਨੇਜਮੈਂਟ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਉਥੇ ਹੀ ਅਨਾਇਯਾ ਦੇ ਦਾਦਾ ਪ੍ਰੇਮ ਚੰਦ, ਮਾਤਾ ਆਰਤੀ ਬੇਦੀ ਤੇ ਪਿਤਾ ਸੰਜੀਵ ਕੁਮਾਰ ਨੇ ਆਪਣੇ ਬੇਟੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਆਸ਼ੀਰਵਾਦ ਦਿੱਤਾ ਕਿ ਭਵਿੱਖ ਵਿਚ ਉਹ ਇਸੇ ਤਰ੍ਹਾਂ ਹਮੇਸ਼ਾ ਤਰੱਕੀ ਕਰਦੀ ਰਹੇ |

ਪਿਛਲੀ ਖ਼ਬਰ ਬੀ.ਐੱਡ. ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸੇਂਟ ਸੋਲਜਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।