29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਆਰੀਆ ਮਹਿਲਾ ਮਹਾਂਵਿਦਿਆਲੇ ਦਾ ਬੀ.ਲਿਬ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 19-04-2026
ਪਠਾਨਕੋਟ, 18 ਅਪ੍ਰੈਲ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲੇ ਦਾ ਬੀ.ਲਿਬ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਸੁਖਜਿੰਦਰ ਕੌਰ ਤੇ ਨੀਤਿਕਾ ਨੇ 8.73 ਸੀ.ਜੀ.ਪੀ.ਏ. ਹਾਸਲ ਕਰਕੇ ਯੂਨੀਵਰਸਿਟੀ 'ਚ ਚੌਥਾ ਅਤੇ ਜ਼ਿਲ੍ਹੇ ਵਿਚ ਪਹਿਲਾ, ਮਨੀਸ਼ਾ ਨੇ 8.55 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ 'ਚ ਪੰਜਵਾਂ ਤੇ ਜ਼ਿਲ੍ਹੇ ਵਿਚ ਦੂਜਾ, ਸਰੋਜ ਨੇ 8.45 ਸੀ.ਜੀ.ਪੀ.ਏ. ਨਾਲ ਯੂਨੀਵਰਸਿਟੀ 'ਚ ਛੇਵਾਂ ਅਤੇ ਜ਼ਿਲ੍ਹੇ ਵਿਚ ਤੀਜਾ, ਮਨਿੰਦਰ ਨੇ 8.18 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ 'ਚ ਨੌਵਾਂ ਤੇ ਜ਼ਿਲ੍ਹੇ ਵਿਚ ਚੌਥਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਇਸ ਉਪਲਬਧੀ ਲਈ ਅਧਿਆਪਕਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਮਿਨਰਵਾ ਕਾਲਜ ਆਫ ਐਜੂਕੇਸ਼ਨ ਇੰਦੌਰਾ ਵਿਖੇ 'ਕੰਟੀਨੀ ਮੰਡੀਰ' ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਪੱਲਵੀ ਵਲੋਂ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।