25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਡ ਪਰਿਵਾਰ ਨਾਲ ਕੀਤਾ ਅਫਸੋਸ

ਅਜੀਤ ਡੈਸਕ 29-04-2026
ਧਾਰੀਵਾਲ, 28 ਅਪ੍ਰੈਲ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਪਸਨਾਵਲ ਦੇ ਸਬਕਾ ਸਰਪੰਚ ਹਰਦਿਆਲ ਸਿੰਘ ਅਤੇ ਸਮੁੱਚੇ ਮੰਡ ਪਰਿਵਾਰ ਨਾਲ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਘਰ ਪਹੁੰਚ ਕੇ ਅਫਸੋਸ ਕੀਤਾ | ਸ: ਬਾਜਵਾ ਨੇ ਕਿਹਾ ਕਿ ਮਾਤਾ ਹਰਜਿੰਦਰ ਕੌਰ ਦੀਆਂ ਪਰਿਵਾਰ, ਸਮਾਜ ਅਤੇ ਧਾਰਮਿਕ ਸੇਵਾਵਾਂ ਹਮੇਸ਼ਾ ਯਾਦ ਰਹਿਣਗੀਆਂ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਮਿੰਦਰ ਸਿੰਘ ਧਾਲੀਵਾਲ, ਸਰਪੰਚ ਜਸਵੰਤ ਸਿੰਘ ਦੁੱਲੂਆਣਾ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਆਦਿ ਕਈ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਮਲਾ ਪਿੰਡ ਭੋਮਾ ਵਿਚ ਅੰਨ੍ਹੇਵਾਹ ਚੱਲੀਆਂ ਗੋਲੀਆਂ ਦਾ ਜ਼ਖ਼ਮੀ ਨੌਜਵਾਨ ਦਾ ਹਸਪਤਾਲ 'ਚ ਚੱਲ ਰਿਹਾ ਇਲਾਜ ਅਗਲੀ ਖ਼ਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਗੁਰਦਾਸਪੁਰ ਵਿਖੇ ਕੱਲ੍ਹ ਨੂੰ ਲੱਗੇਗਾ ਖੁੱਲ੍ਹਾ ਦਰਬਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।