25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਬੈਡਮਿੰਟਨ ਮੁਕਾਬਲੇ 'ਚ ਦੂਜਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 29-04-2026
ਗੁਰਦਾਸਪੁਰ, 28 ਅਪ੍ਰੈਲ (ਚੱਕਰਾਜਾ)-ਮਿੰਨੀ ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 2026-27 ਦੇ ਮੁਕਾਬਲੇ ਜਲੰਧਰ ਵਿਖੇ ਕਰਵਾਏ ਗਏ | ਇਸ ਵਿਚ ਦੂਨ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਕਬੀਰ ਮਹਾਜਨ (ਯੂ-13 ਡਬਲ) ਨੇ ਭਾਗ ਲੈਂਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਡਾਇਰੈਕਟਰ ਗਗਨਦੀਪ ਸਿੰਘ ਅਤੇ ਪਿ੍ੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ, ਕੋਚ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਵਿਨਫੋਰਡ ਵਰਲਡ ਸਕੂਲ ਬੱੁਲੋਵਾਲ ਦਾ ਦੂਜੀ ਵਾਰ ਜ਼ੋਨਲ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਆਲ ਓਵਰ ਟਰਾਫੀ 'ਤੇ ਕਬਜ਼ਾ ਅਗਲੀ ਖ਼ਬਰ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦਾ ਲਿਆ ਫ਼ੈਸਲਾ- ਨਰਿੰਦਰ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।