25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵੱਖ-ਵੱਖ ਵਿਸ਼ਿਆਂ ਦੇ ਕੋਰਸ ਸੰਬੰਧੀ ਸੈਮੀਨਾਰ ਕਰਵਾਇਆ

ਅਜੀਤ ਡੈਸਕ 29-04-2026
ਬਟਾਲਾ, 28 ਅਪ੍ਰੈਲ (ਹਰਦੇਵ ਸਿੰਘ ਸੰਧੂ)-ਐਫ.ਐਸ. ਮਾਨ ਸਿਲਵਰ ਕਰੀਕ ਸਕੂਲ ਬਟਾਲਾ ਵਿਖੇ ਸਤਿਨਾਮ ਸਰਵ ਕਲਿਆਣ ਟਰੱਸਟ ਵਲੋਂ ਵੱਖ-ਵੱਖ ਵਿਸ਼ਿਆਂ ਦੇ ਕੋਰਸ ਸੰਬੰਧੀ ਸੈਮੀਨਾਰ ਲਗਾਇਆ ਗਿਆ | ਸਤਿਨਾਮ ਸਰਵ ਕਲਿਆਣ ਟਰੱਸਟ ਦੇ ਮੈਂਬਰ ਹਰਜਿੰਦਰ ਸਿੰਘ, ਰਾਜਿੰਦਰ ਸਿੰਘ ਤੇ ਅਮਰੀਕ ਸਿੰਘ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਅਗਲੇਰੇ ਭਵਿੱਖ ਬਾਰੇ ਸਕੂਲ ਦੇ ਨੌਵੀ ਦਸਵੀਂ, ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਕੋਰਸ ਚੁਨਣ ਲਈ ਪ੍ਰੇਰਿਤ ਕੀਤਾ ਗਿਆ | ਸੈਮੀਨਾਰ ਦੀ ਸਮਾਪਤੀ ਮੌਕੇ ਸਕੂਲ ਪ੍ਰਬੰਧਕ ਤੇ ਪਿ੍ੰਸੀਪਲ ਹਰਜਾਪ ਕੌਰ ਦਿਓਲ ਵਲੋ ਟਰੱਸਟ ਮੈਂਬਰ ਦਾ ਸਨਮਾਨ ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਇਸ਼ਮੀਤ ਸਿੰਘ ਮਸਤਕੋਟ ਨੇ ਖੇਡ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ <br/> ਅਗਲੀ ਖ਼ਬਰ ਸਰਹੱਦੀ ਜ਼ਿਲਿ੍ਹਆਂ ਦੀ ਛੋਟੀ ਸਨਅਤ ਨੂੰ ਚਲਦਾ ਰੱਖਣ ਲਈ ਕੇਂਦਰ ਸਰਕਾਰ ਸਬਸਿਡੀਆਂ ਜਾਰੀ ਕਰੇ-ਏਕਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।