16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਤਨਾਮ ਸਿੰਘ ਰਿਆੜ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਮੀਤ ਸਕੱਤਰ ਨਿਯੁਕਤ

ਅਜੀਤ ਡੈਸਕ 30-04-2026
ਵਡਾਲਾ ਗ੍ਰੰਥੀਆਂ, 29 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)- ਪਿੰਡ ਰਿਆੜ ਨਿਵਾਸੀਆਂ ਵਿਚ ਉਸ ਵੇਲੇ ਵੱਡੀ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਉਨ੍ਹਾਂ ਦੇ ਪਿੰਡ ਦੇ ਸ: ਸਤਨਾਮ ਸਿੰਘ ਰਿਆੜ ਮੈਨੇਜਰ, ਜਾਇਦਾਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੀਆਂ ਨਿਭਾਈਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਲਾਇੰਗ ਵਿਭਾਗ ਦਾ ਮੀਤ ਸਕੱਤਰ ਲਗਾ ਕੇ ਸੇਵਾ ਸੌਂਪੀ | ਇਸ ਸੰਬੰਧੀ ਸਤਨਾਮ ਸਿੰਘ ਰਿਆੜ ਨੇ ਦੱਸਿਆ ਕਿ ਉਨ੍ਹਾਂ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਏ ਜਾਣ 'ਤੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਭਗਵੰਤ ਸਿੰਘ ਧੰਗੇੜਾ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ, ਮੇਜਰ ਸਿੰਘ ਅਰਜਨਮਾਗਾਂ ਮੁੱਖ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸਾਹਿਬ, ਨਿਸ਼ਾਨ ਸਿੰਘ ਸੁਪਰਡੈਂਟ ਸ਼੍ਰੋਮਣੀ ਕਮੇਟੀ, ਸਤਿੰਦਰ ਸਿੰਘ ਬਾਜਵਾ ਮੈਨੇਜਰ, ਜਸਪਾਲ ਸਿੰਘ ਢੱਡੇ ਮੈਨੇਜਰ, ਨਰਿੰਦਰ ਸਿੰਘ ਮਥਰੇਵਾਲ ਮੈਨੇਜਰ, ਰਜਿੰਦਰ ਸਿੰਘ ਰੂਬੀ ਮੈਨੇਜਰ, ਇਕਬਾਲ ਸਿੰਘ ਮੁੱਖੀ ਐਡੀਸ਼ਨਲ ਮੈਨੇਜਰ, ਗੁਰਤਿੰਦਰਪਾਲ ਸਿੰਘ ਕਾਦੀਆਂ ਐਡੀਸ਼ਨਲ ਮੈਨੇਜਰ, ਨਿਸ਼ਾਨ ਸਿੰਘ ਜਫਰਵਾਲ ਐਡੀਸ਼ਨਲ ਮੈਨੇਜਰ, ਗੁਰਵਿੰਦਰ ਸਿੰਘ ਦੇਵੀਦਾਸ ਐਡੀਸ਼ਨਲ ਮੈਨੇਜਰ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਬਿਕਰਮਜੀਤ ਸਿੰਘ ਝੰਗੀ ਐਡੀਸ਼ਨਲ ਮੈਨੇਜਰ, ਯੁਵਰਾਜ ਸਿੰਘ ਐਡੀਸ਼ਨਲ ਮੈਨੇਜਰ, ਕਰਮਜੀਤ ਸਿੰਘ ਨਾਭਾ ਮੀਤ ਮੈਨੇਜਰ, ਦਿਲਬਾਗ ਸਿੰਘ ਮੀਤ ਮੈਨੇਜਰ, ਅਜੈ ਸਿੰਘ ਮੀਤ ਮੈਨੇਜਰ, ਸਰਬਜੀਤ ਸਿੰਘ ਸਾਹਬੀ ਮੈਨੇਜਰ ਗੁਰਦੁਆਰਾ ਬਾਰਠ ਸਾਹਿਬ, ਗੁਰਪ੍ਰਤਾਪ ਸਿੰਘ ਮਸਾਣੀਆਂ ਇੰਚਾਰਜ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ, ਗੁਰਖੇਲ ਸਿੰਘ ਗੁਰਦੁਆਰਾ ਇੰਸਪੈਕਟਰ, ਪਰਵਿੰਦਰ ਸਿੰਘ ਕੇ ਕੇ ਸੁਪਰਵਾਈਜ਼ਰ ਆਦਿ ਸ਼੍ਰੋਮਣੀ ਗੁਰਦੁਆਰਾ
ਪਿਛਲੀ ਖ਼ਬਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੋਸਟ-ਮੈਟਿ੍ਕ ਸਕਾਲਰਸ਼ਿਪ ਘੁਟਾਲੇ 'ਚ ਦੋ ਐਫ਼.ਆਈ.ਆਰ. ਦਰਜ <br/> ਅਗਲੀ ਖ਼ਬਰ ਥਾਣਾ ਘੁਮਾਣ ਦੀ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਤੇ 3 ਜ਼ਿੰਦਾ ਰੌਂਦ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।