29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਲਿਲੀ ਸਵੋਰਡਜ਼ ਮੈਥੋਡਿਸਟ ਕਾਲਜ ਆਫ ਐਜ਼ੂਕੇਸ਼ਨ ਦਾ ਪੀ.ਐਸ. ਟੱੈਟ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 03-05-2026
ਬਟਾਲਾ, 2 ਮਈ (ਸਤਿੰਦਰ ਸਿੰਘ)-ਲਿਲੀ ਸਵੋਰਡਜ਼ ਮੈਥੋਡਿਸਟ ਕਾਲਜ ਆਫ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਪੰਜਾਬ ਸਟੇਟ ਪੱਧਰ 'ਤੇ ਲਏ ਗਈੇ ਟੀ.ਈ.ਟੀ.. ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਸੁਖਰਾਜ ਕੌਰ ਨੇ ਦੱਸਿਆ ਕਿ ਸਮੈਸਟਰ ਚੌਥਾ ਦੇ 24 ਵਿਦਿਆਰਥੀਆਂ ਨੇ ਟੈਸਟ ਪਾਸ ਕਰ ਕੇ ਆਪਣਾ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਮੈਨੇਜਰ ਪ੍ਰੋਮਿਲਾ ਮਸੀਹ ਨੇ ਸਫ਼ਲ ਨਤੀਜੇ ਦਾ ਸਿਹਰਾ ਕਾਲਜ ਅਧਿਆਪਕ ਸਟਾਫ਼ ਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਨੂੰ ਦਿੱਤਾ | ਉਨ੍ਹਾਂ ਵਿਦਿਆਰਥਣਾਂ ਨੂੰ ਸਫ਼ਲ ਨਤੀਜੇ ਲਈ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ |
ਪਿਛਲੀ ਖ਼ਬਰ ਗੋਲਡਨ ਸੀਨੀਅਰ ਸੈਕੰ.ਸਕੂਲ ਵਿਖੇ ਵਿਦਿਆਰਥੀ ਕੌਂਸਲ ਦੀ ਹੋਈ ਚੋਣ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।